Sikh Mislan De Sardaar Gharaane | ਸਿੱਖ ਮਿਸਲਾਂ ਤੇ ਸਰਦਾਰ ਘਰਾਣੇ

ਇਸ ਪੁਸਤਕ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ ਹੈ । ਪਹਿਲੇ ਭਾਗ ਵਿਚ ਸਿੱਖ ਮਿਸਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪੇਸ਼ ਕੀਤੀ ਹੈ ਅਤੇ ਦੂਜੇ ਭਾਗ ਵਿਚ ਪੁਰਾਤਨ ਸਿੱਖ ਸਰਦਾਰ ਘਰਾਣੇ ਦੀਆਂ ਜੀਵਨੀਆਂ ਦਰਜ ਕੀਤੀਆਂ ਗਈਆਂ ਹਨ ।

This book is divided into two parts. The first part presents detailed information about Sikh misls, while the second part includes biographies of ancient Sikh warrior families.